Chandigarh, September 8
Bhagwant Mann has appointed 10 new Chariman of Improvement Trusts.
ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ…ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ…
— Bhagwant Mann (@BhagwantMann) September 8, 2022
ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ… pic.twitter.com/Qy24nXjd36