View in English:
September 20, 2024 3:22 am

ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫੇ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 15

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ, “…ਮੈਂ ਦੋ ਦਿਨਾਂ ਬਾਅਦ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਜਾ ਰਿਹਾ ਹਾਂ। ਮੈਂ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਾਂਗਾ, ਜਦੋਂ ਤੱਕ ਲੋਕ ਆਪਣਾ ਫ਼ੈਸਲਾ ਨਹੀਂ ਦਿੰਦੇ… ਮੈਂ ਹਰ ਘਰ-ਘਰ ਜਾਵਾਂਗਾ। ਜਦੋਂ ਤੱਕ ਮੈਨੂੰ ਲੋਕਾਂ ਤੋਂ ਫ਼ੈਸਲਾ ਨਹੀਂ ਮਿਲ ਜਾਂਦਾ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਾਂਗਾ…”।

Leave a Reply

Your email address will not be published. Required fields are marked *

View in English