View in English:
October 6, 2024 10:49 am

ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਬਾਹਰ

ਫੈਕਟ ਸਮਾਚਾਰ ਸੇਵਾ

ਅਸਾਮ, ਜੁਲਾਈ 5

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਦਿੱਲੀ ਲਿਆਂਦਾ ਜਾ ਰਿਹਾ ਹੈ, ਜੋ ਕਿ ਅੱਜ ਲੋਕ ਸਭਾ ਮੈਂਬਰ ਵਜੋਂ ਹਲਫ ਲੈਣਗੇ। ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਸਹਿਤ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਸਨ।

Leave a Reply

Your email address will not be published. Required fields are marked *

View in English