View in English:
October 6, 2024 5:55 pm

ਅੰਮ੍ਰਿਤਸਰ : ਨਾਜਾਇਜ਼ ਹਥਿਆਰਾਂ ਸਣੇ 5 ਜਣੇ ਗ੍ਰਿਫ਼ਤਾਰ, ਅਸਲਾ ਬਰਾਮਦ

ਮੱਧ ਪ੍ਰਦੇਸ਼ ਤੋਂ ਹਥਿਆਰ ਖ਼ਰੀਦ ਕੇ ਵਿਰੋਧੀ ਗੈਂਗਸਟਰਾਂ ਨੂੰ ਬਣਾਉਣਾ ਸੀ ਨਿਸ਼ਾਨਾ
ਅੰਮ੍ਰਿਤਸਰ : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਪੁਲਿਸ ਨੇ ਇੱਕ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿੱਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 2 ਪਿਸਤੌਲਾਂ, 8 ਜਿੰਦਾ ਰੌਂਦ ਬਰਾਮਦ ਕੀਤੇ, ਜਿਨ੍ਹਾਂ ਨੇ ਖੰਡਵਾ, ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖਰੀਦ ਕੀਤੀ ਸੀ, ਮੁਲਜ਼ਮਾਂ ਵਿਰੁੱਧ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਨਵੀਂ ਧਾਰਾ 111 ਬੀ.ਐਨ.ਐਸ. ਸੰਗਠਿਤ ਅਪਰਾਧ ਸਿੰਡੀਕੇਟ ਮੁੱਢਲੀ ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਉਹ ਅੰਮ੍ਰਿਤਸਰ ਵਿੱਚ ਵਿਰੋਧੀ ਗਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।

Leave a Reply

Your email address will not be published. Required fields are marked *

View in English