ਕੋਰੋਨਾ ਪੀੜਤਾਂ ਲਈ “ਆਪ” ਵਲੋਂ ਟੋਲ ਫ੍ਰੀ ਨੰਬਰ ਜਾਰੀ

ਫ਼ੈਕ੍ਟ ਸੇਵਾ ਸਰਵਿਸ
ਫ਼ਤਿਹਗੜ੍ਹ ਸਾਹਿਬ ,ਮਈ 27
ਦੇਸ਼ ਭਰ ਵਿਚ ਫੈਲੀ ਕੋਰੋਨਾ ਮਹਾਮਾਰੀ ਦੇ ਕਾਰਨ ਹਰ ਕੋਈ ਮਦਦ ਲਈ ਅਗੇ ਆ ਰਿਹਾ ਹੈ | ਇਸੇ ਦੇ ਚਲਦਿਆਂਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ  ਆਮ ਆਦਮੀ ਪਾਰਟੀ ਵੱਲੋਂ 782-727-5743 ਟੋਲ ਫਰੀ ਨੰਬਰ ਜਾਰੀ ਕੀਤਾ ਗਿਆ। ਆਮ ਆਦਮੀ ਪਾਰਟੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਪਾਰਟੀ ਵੱਲੋਂ ਦਿੱਤਾ ਗਿਆ ਟੋਲ ਫਰੀ ਨੰਬਰ ਜਾਰੀ ਕੀਤਾ ਹੈ | ਇਸ ਨੰਬਰ ਨੂੰ ਜਾਰੀ ਕਰਦਿਆਂ ਉਹਨਾਂ ਕਿਹਾ ਇਸ ਨੰਬਰ ਤੇ ਕਾਲ ਕਰਨ ਨਾਲ ਮੈਡੀਕਲ ਸਹੂਲਤਾਂ ਪ੍ਰਤੀ ਜਾਣਕਾਰੀ ਮੁਹੱਈਆ ਕੀਤੀ ਜਾ ਸਕਦੀ ਹੈ, ਤੇ ਨਾਲ ਹੀ ਕੋਰੋਨਾ ਪ੍ਰਭਾਵਿਤ ਲੋਕਾਂ ਨੂੰ ਲੰਗਰ ਦੀ ਸੇਵਾ ਵੀ ਦਿੱਤੀ ਜਾਵੇਗੀ |

More from this section