View in English:
February 12, 2025 9:34 pm

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਨੂੰ ਆਇਆ ਹਾਰਟ ਅਟੈਕ

ਫੈਕਟ ਸਮਾਚਾਰ ਸੇਵਾ

ਪਟਿਆਲਾ , ਫਰਵਰੀ 12

ਖਨੌਰੀ ਬਾਰਡਰ ‘ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਉਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਤੋਂ ਸਟੰਟ ਪਵਾਇਆ ਸੀ। ਉਨ੍ਹਾਂ ਨੂੰ 20 ਦਿਨ ਪਹਿਲਾਂ ਵੀ ਹਾਰਟ ਅਟੈਕ ਆਇਆ ਸੀ। ਜ਼ਿਕਰਯੋਗ ਹੈ ਕਿ ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਲਈ ਵੱਡੀ ਗਿਣਤੀ ਲਈ ਕਿਸਾਨ ਇਕੱਠੇ ਹੋ ਰਹੇ ਹਨ।

Leave a Reply

Your email address will not be published. Required fields are marked *

View in English