View in English:
October 5, 2024 8:57 pm

ਚੰਡੀਗੜ੍ਹ ਦੇ Elante mall ਦੀ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 3

ਪਿਛਲੇ ਦਿਨੀਂ Elante ਮਾਲ ਵਿਚ ਪਿੱਲਰ ਡਿੱਗਣ ਕਾਰਨ ਵਾਪਰੇ ਹਾਦਸੇ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ Elante mall ਦੀ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਹਾਦਸੇ ਪਿਛਲੇ ਦਿਨੀਂ ਵਾਪਰਿਆ ਸੀ ਅਤੇ ਇਸ ਹਾਦਸੇ ਵਿਚ 13 ਸਾਲਾ ਬੱਚੀ ਅਤੇ ਉਸਦੀ ਮਾਸੀ ਜ਼ਖਮੀ ਹੋ ਗਏ ਸਨ।

Leave a Reply

Your email address will not be published. Required fields are marked *

View in English