View in English:
May 18, 2024 8:47 pm

ਚੰਡੀਗੜ੍ਹ ਪ੍ਰਸਾਸ਼ਨ ਵੱਲੋਂ 23 ਮਈ ਦੀ ਜਨਤਕ ਛੁੱਟੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 18

ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 23 ਮਈ (ਮੰਗਲਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English