ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 30
ਚੰਡੀਗੜ੍ਹ ਮੇਅਰ ਚੋਣ ਵਾਸਤੇ ਵੋਟਿੰਗ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਮੇਅਰ ਵਾਸਤੇ ਜਿੱਤ ਦਾ ਅੰਕੜਾ 19 ਹੈ। ਇਸ ਸਮੇਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਗਠਜੋੜ ਕੋਲ ਕੁੱਲ 20 ਵੋਟਾਂ ਹਨ। ਭਾਜਪਾ ਕੋਲ ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਸਮੇਤ ਕੁੱਲ 15 ਵੋਟਾਂ ਹਨ।