ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਰਹੇਗਾ ਜਾਰੀ,

ਫ਼ੈਕ੍ਟ ਸਮਾਚਾਰ ਸੇਵਾ
ਚੰਡੀਗੜ੍ਹ, ਮਈ 28
ਚੰਡੀਗੜ੍ਹ ‘ਚ ਵੀਕੈਂਡ ਕਰਫਿਊ ਜਾਰੀ ਰਹੇਗਾ। ਜਿਸ ਤਹਿਤ 29 ਮਈ ਨੂੰ ਸਵੇਰੇ 5 ਵਜੇ ਤੋਂ 31 ਮਈ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਮਨਦੀਪ ਸਿੰਘ ਬਰਾੜ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਪਿਛਲੇ ਸੋਮਵਾਰ ਨੂੰ ਯੂਟੀ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੁਆਰਾ ਕੀਤੀ ਗਈ ਵਾਰ ਰੂਮ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਸ਼ਹਿਰ ਵਿੱਚ ਵੀਕੈਂਡ ਦਾ ਕਰਫਿਊ ਜਾਰੀ ਰਹੇਗਾ।

More from this section