ਫੈਕਟ ਸਮਾਚਾਰ ਸੇਵਾ
ਮਜੀਠਾ , ਮਈ 13
ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਡੀ ਐਸ ਪੀ ਮਜੀਠਾ ਤੇ ਐਚ ਐੱਚ ਓ ਮਜੀਠਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਈਟੀਓ ਆਬਕਾਰੀ ਅਤੇ ਇੰਸਪੈਕਟਰ ਵੀ ਮੁਅੱਤਲ ਕੀਤਾ ਗਿਆ ਹੈ।
ਦੱਸ ਦੇਈਏ ਕਿ ਮਜੀਠਾ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਥਾਣਾ ਮਜੀਠਾ ਦੇ ਐਸਐਚ ਓ ਅਵਤਾਰ ਸਿੰਘ ਕਾਹਲੋਂ ਅਤੇ ਡੀਐਸਪੀ ਅਮੋਲਕ ਸਿੰਘ ਨੂੰ ਤਰੁੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ।