View in English:
October 21, 2024 3:06 am

ਜਿਮਨੀ ਚੋਣਾਂ : ਪੰਜਾਬ ‘ਚ AAP ਵੱਲੋਂ 4 ਉਮੀਦਵਾਰਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 20

ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ , ਚੱਬੇਵਾਲ ਤੋਂ ਇਸ਼ਾਨ ਚੱਬੇਵਾਲ , ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਦਾ ਨਾਵਾਂ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English