View in English:
September 20, 2024 8:56 pm

ਡੇਰਾ ਜਗਮਾਲਵਾਲੀ ਦੇ ਨਵੇਂ ਬਣੇ ਮੁਖੀ ਬਾਬਾ ਵਰਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਸਤੰਬਰ 20

ਸੰਤ ਬਰਿੰਦਰ ਸਿੰਘ ਢਿੱਲੋਂ ਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ 18 ਸਤੰਬਰ ਨੂੰ ਦਸਤਾਰਬੰਦੀ ਕੀਤੀ ਸੀ l ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਹਨ।

ਸੰਤ ਬਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੀ ਸੰਗਤ ਡੇਰਾ ਰਾਧਾ ਸਵਾਮੀ ਜਗਮਾਲਵਾਲੀ ਸਿਰਸਾ ਤੋਂ ਕਿਸੇ ਕਾਰਨ ਬੇਮੁਖ ਹੋਈ ਹੈ, ਉਨ੍ਹਾਂ ਨੂੰ ਜਲਦੀ ਵਾਪਸ ਲਿਆਂਦਾ ਜਾਵੇਗਾ।

Leave a Reply

Your email address will not be published. Required fields are marked *

View in English