ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 14
ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਦਿੱਲੀ ਦੇ ਐਨ.ਸੀ.ਟੀ. ਖੇਤਰ ਵਿਚ 1 ਜਨਵਰੀ 2025 ਤੱਕ ਆਨਲਾਈਨ ਮਾਰਕੀਟਿੰਗ ਪਲੇਟਫਾਰਮਾਂ ਰਾਹੀਂ ਡਿਲੀਵਰੀ ਸਮੇਤ ਸਾਰੇ ਪ੍ਰਕਾਰ ਦੇ ਪਟਾਕਿਆਂ ਦੇ ਨਿਰਮਾਣ, ਸਟੋਰੇਜ ਅਤੇ ਵਿਕਰੀ ’ਤੇ ਪੂਰਨ ਪਾਬੰਦੀ ਦਾ ਆਦੇਸ਼ ਜਾਰੀ ਕੀਤਾ ਹੈ।