ਦੇਸ਼ ਵਿੱਚ ਕਰੋਨਾ ਦੇ 50 ਦਿਨਾਂ ’ਚ ਸਭ ਤੋਂ ਘੱਟ ਕੇਸ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਈ 31
ਦੇਸ਼ ਵਿਚ ਕਰੋਨਾ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ ਤੇ ਇਕ ਦਿਨ ਵਿਚ ਕਰੋਨਾ ਦੇ 1,52,734 ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ 50 ਦਿਨਾਂ ਵਿਚ ਸਭ ਤੋਂ ਘੱਟ ਹਨ। ਇਥੇ ਪਿਛਲੇ ਚੌਵੀ ਘੰਟਿਆਂ ਵਿਚ 3128 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਪਾਜ਼ੇਟਿਵਟੀ ਦਰ ਲਗਾਤਾਰ ਸੱਤਵੇਂ ਦਿਨ 10 ਫੀਸਦੀ ਤੋਂ ਹੇਠਾਂ ਰਹੀ।

More from this section