ਨਵਜੋਤ ਸਿੱਧੂ ਨੇ ਕਿਸਾਨ ਮੋਰਚੇ ਦੇ ਹੱਕ ’ਚ ਆਪਣੇ ਘਰ ‘ਤੇ ਲਾਇਆ ਕਾਲਾ ਝੰਡਾ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਮਈ 25 ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾਇਆ।

More from this section