View in English:
October 16, 2024 7:47 pm

ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਮੁੱਖ ਮੰਤਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 16

ਅੱਜ ਪੰਚਕੂਲਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨ ਹੇਠ ਹੋਈ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੀ ਹੋਣਗੇ। ਉਹ ਭਲਕੇ ਆਪਣੇ ਅਹੁਦੇ ਦਾ ਹਲਫ਼ ਲੈਣਗੇ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਆਗੂ ਸ਼ਿਰਕਤ ਕਰਨਗੇ।

Leave a Reply

Your email address will not be published. Required fields are marked *

View in English