View in English:
June 25, 2025 12:50 pm

ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 24

ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਅਜੇ ਤੱਕ ਇਸ ਮੀਟਿੰਗ ਦਾ ਅਜੰਡਾ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਇਆ।

Leave a Reply

Your email address will not be published. Required fields are marked *

View in English