View in English:
October 16, 2024 7:42 pm

ਪੰਜਾਬ ਵਿਚ ਪੰਚਾਇਤ ਚੋਣਾਂ ’ਚ 68 ਫ਼ੀਸਦ ਪੋਲਿੰਗ ਹੋਈ

ਚੋਣ ਪ੍ਰਤੀਸ਼ਤਤਾ ਦੇ ਮੁਕੰਮਲ ਅੰਕੜੇ ਅਜੇ ਪ੍ਰਾਪਤ ਨਹੀਂ ਹੋਏ : ਚੋਣ ਅਧਿਕਾਰੀ

ਚੰਡੀਗੜ੍ਹ : ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਈਆਂ। ਇਸ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਈ। ਪੰਚਾਇਤ ਚੋਣਾਂ ’ਚ 68 ਫੀਸਦ ਦੇ ਕਰੀਬ ਪੋਲਿੰਗ ਹੋਈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਪ੍ਰਤੀਸ਼ਤਤਾ ਦੇ ਮੁਕੰਮਲ ਅੰਕੜੇ ਅਜੇ ਪ੍ਰਾਪਤ ਨਹੀਂ ਹੋਏ ਹਨ।

Leave a Reply

Your email address will not be published. Required fields are marked *

View in English