View in English:
October 6, 2024 6:06 pm

ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 8

ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਿੱਟ ਨੇ ਐਨ.ਡੀ.ਪੀ.ਐਸ. ਕੇਸ ਵਿਚ ਭੇਜੇ ਸੰਮਨ ਵਾਪਸ ਲੈ ਲਏ ਹਨ। ਐਨ.ਡੀ.ਪੀ.ਐਸ. ਮਾਮਲੇ ਵਿਚ ਸਿੱਟ ਨੇ ਮਜੀਠੀਆ ਨੂੰ ਸੰਮਨ ਭੇਜੇ ਸਨ, ਜਿਸ ਨੂੰ ਗੈਰ ਕਾਨੂੰਨੀ ਕਰਾਰ ਦਿੰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਇਸ ਨੂੰ ਹਾਈਕਰੋਟ ਵਿਚ ਚੁਣੌਤੀ ਦਿੱਤੀ ਸੀ।

Leave a Reply

Your email address will not be published. Required fields are marked *

View in English