View in English:
October 24, 2024 7:07 pm

ਭਾਜਪਾ ਨੇ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਤੋਂ ਕੱਢਿਆ ਬਾਹਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 24

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੁਕਮਾਂ ’ਤੇ ਅੱਜ ਸਾਬਕਾ ਐਮ.ਐਲ.ਏ. ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਸੰਬੰਧੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨੀਲ ਸਰੀਨ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English