ਫੈਕਟ ਸਮਾਚਾਰ ਸੇਵਾ
ਮੁਹਾਲੀ , ਜੁਲਾਈ 18
ਰਣਜੀਤ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਸਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ, ਆਗੂਆਂ ਦਾ ਤ੍ਰਿਸਕਾਰ ਕਿਸੇ ਵੀ ਹਾਲਤ ਦੇ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਟਕਸਾਲੀ ਆਗੂਆਂ ਵਰਕਰਾਂ ਨੂੰ ਦਰ ਕਿਨਾਰ ਕਰਕੇ ਪਾਰਟੀ ਨਵੇਂ ਚਿਹਰਿਆਂ ਨੂੰ ਲਿਆ ਰਹੀ ਹੈ।