View in English:
May 17, 2024 9:06 am

ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਦਿੱਤੀ ਚੁਣੌਤੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 5

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਚੁਣੌਤੀ ਦਿੱਤੀ ਹੈ। ਉਸਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਬਗੈਰ ਕਿਸੇ ਦਾ ਵੀ ਨਾਂ ਲਿਆ ਕਿਹਾ ਕਿ ਜੇਕਰ ਤੁਸੀਂ ਆਪਣੇ ਧਰਮ ਦੇ ਲੋਕਾਂ ਦਾ ਹੀ ਨਸ਼ਾ ਛੁਡਾ ਸਕਦੇ ਹੋ ਤਾਂ ਛੁਡਾ ਲਓ। ਇਹ ਵੀ ਵੱਡਾ ਕੰਮ ਹੋਵੇਗਾ। ਉਸਨੇ ਕਿਹਾ ਕਿ ਉਹ ਆਪ ਨਸ਼ਾ ਛੁਡਾਉਣ ਦੀ ਮੁਹਿੰਮ ਚਲਾ ਰਿਹਾ ਹੈ ਤੇ ਜੇਕਰ ਕੋਈ ਸਮਝਦਾ ਹੈ ਤਾਂ ਉਹ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛੁਡਾ ਸਕਦਾ ਹੈ ਤਾਂ ਜ਼ਰੂਰਤ ਛੁਡਾਉਣਾ ਚਾਹੀਦਾ ਹੈ ਜਿਸ ਨਾਲ ਲੋਕਾਂ ਦਾ ਭਲਾ ਹੋਵੇਗਾ।

Leave a Reply

Your email address will not be published. Required fields are marked *

View in English