View in English:
October 22, 2024 11:15 pm

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕਰੇਗਾ ਮੁਲਾਕਾਤ


ਵਫ਼ਦ ਅੱਜ ਸ਼ਾਮ 7 ਵਜੇ ਜਥੇਦਾਰ ਰਘਬੀਰ ਸਿੰਘ ਨੂੰ ਦਵੇਗਾ ਮੰਗ ਪੱਤਰ
ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਸ਼ਾਮ 7 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਕੁਝ ਜ਼ਰੂਰੀ ਮੰਗਾਂ ਕਰਨ ਲਈ ਤਿਆਰ ਹੈ। ਵਫ਼ਦ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸੂਚਨਾ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਮੀਟਿੰਗ ਬਾਰੇ ਜਾਣਕਾਰੀ ਦੇਵੇਗਾ।

Leave a Reply

Your email address will not be published. Required fields are marked *

View in English