View in English:
July 1, 2024 1:41 pm

ਸੰਨੀ ਦਿਓਲ ਨੇ ‘ਬਾਰਡਰ 2’ ਦੇ ਸੀਕਵਲ ਦਾ ਕੀਤਾ ਐਲਾਨ

ਫੈਕਟ ਸਮਾਚਾਰ ਸੇਵਾ

ਮਹਾਰਾਸ਼ਟਰ, ਜੂਨ 13

ਨਿਰਦੇਸ਼ਕ ਜੇ.ਪੀ. ਦੱਤਾ ਦੀ ਫ਼ਿਲਮ ‘ਬਾਰਡਰ’ ਨੂੰ ਅੱਜ 27 ਸਾਲ ਪੂਰੇ ਹੋ ਗਏ ਅਤੇ ਇਸ ਦੇ ਨਾਲ ਹੀ ਅਦਾਕਾਰ ਸੰਨੀ ਦਿਓਲ ਨੇ ਇਕ ਵੀਡੀਓ ਸਾਂਝਾ ਕਰ ‘ਬਾਰਡਰ 2’ ਦੇ ਸੀਕਵਲ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸੰਬੰਧੀ ਵੀਡੀਓ ਸਾਂਝਾ ਕਰ ਕਿਹਾ ਕਿ 27 ਸਾਲ ਪਹਿਲਾਂ ਇਕ ਫੌਜੀ ਵਲੋਂ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਆ ਰਿਹਾ ਹਾਂ। ਦੱਸ ਦੇਈਏ ਕਿ 1997 ਵਿਚ ਬਾਰਡਰ ਫ਼ਿਲਮ ਵੱਡੇ ਪਰਦੇ ’ਤੇ ਰਿਲੀਜ਼ ਹੋਈ ਸੀ।

Leave a Reply

Your email address will not be published. Required fields are marked *

View in English