ਦੇਸ਼-ਦੁਨੀਆ

ਸੰਯੁਕਤ ਰਾਸ਼ਟਰ ਮਹਾਸਭਾ ‘ਚ ਬੋਲੇ PM ਮੋਦੀ, ਕਿਹਾ-ਦੁਨੀਆ ਸਭ ਤੋਂ ਵੱਡੀ ਮਹਾਮਾਰੀ ਨਾਲ ਲੜ ਰਹੀ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ ਸਤੰਬਰ 25

ਪੀ.ਐੱਮ. ਨਰਿੰਦਰ ਮੋਦੀ ਤਿੰਨੀ ਦਿਨੀਂ ਦੀ ਅਮਰੀਕੀ ਯਾਤਰਾ ‘ਤੇ ਹਨ। ਪੀ.ਐੱਮ. ਮੋਦੀ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਨੂੰ ਸੰਬੋਧਿਤ ਕਰ ਰਹੇ ਹਨ। UN ਮਹਾਸਭਾ ‘ਚ ਪੀ.ਐੱਮ. ਮੋਦੀ ਨੇ ਕਿਹਾ-ਦੁਨੀਆ ਸਭ ਤੋਂ ਵੱਡੀ ਮਹਾਮਾਰੀ ਨਾਲ ਲੜ ਰਹੀ ਹੈ। ਪੀ.ਐੱਮ. ਮੋਦੀ ਇਸ ਦੌਰਾਨ ਸੁਰੱਖਿਆ ਪ੍ਰੀਸ਼ਦ ‘ਚ ਸਥਾਈ ਮੈਂਬਰਸ਼ਿਪ, ਅੱਤਵਾਦ ਸਮੇਤ ਵੈਕਸੀਨ ਦੀ ਮਾਨਤਾ ਨਾਲ ਜੁੜੇ ਮੁੱਦਿਆਂ ‘ਤੇ ਆਪਣੀ ਗੱਲ ਰੱਖ ਸਕਦੇ ਹਨ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦਿਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਵੀ ਮੁਲਾਕਾਤ ਕੀਤੀ ਸੀ।