View in English:
October 23, 2024 9:03 pm

ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 23

ਹਰਿਆਣਾ ਸਰਕਾਰ ਨੇ ਦੀਵਾਲੀ ਦੇ ਮੌਕੇ ‘ਤੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 3% ਵਾਧੇ ਦਾ ਐਲਾਨ ਕੀਤਾ ਹੈ। ਹੁਣ ਮੁਲਾਜ਼ਮਾਂ ਨੂੰ 50% ਦੀ ਬਜਾਏ 53% ਮਹਿੰਗਾਈ ਭੱਤਾ ਮਿਲੇਗਾ। ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ।

ਇਸ ਸਬੰਧੀ ਵਿੱਤ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।

Leave a Reply

Your email address will not be published. Required fields are marked *

View in English