View in English:
May 20, 2024 9:30 am

ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 9

ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁਟਰੇਲਾ ਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ।

ਦੱਸ ਦੇਈਏ ਕਿ ਹਰਦੀਪ ਸਿੰਘ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨ। ਜਿਨ੍ਹਾਂ ਨੇ ਪਿਛਲੇ ਦਿਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦੇ ਹੋਏ ਆਪਣੀ ਟਿਕਟ ਵਾਪਸ ਕਰ ਦਿੱਤੀ ਸੀ।

Leave a Reply

Your email address will not be published. Required fields are marked *

View in English