View in English:
May 18, 2024 2:08 pm

ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਦਿੱਤਾ ਆਖਰੀ ਮੌਕਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 6

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਇਕ ਆਖਰੀ ਮੌਕਾ ਦਿੱਤਾ ਹੈ।

Leave a Reply

Your email address will not be published. Required fields are marked *

View in English