View in English:
May 4, 2024 3:00 am

ਅਕਾਲੀ ਦਲ ਨੇ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰ ਐਲਾਨੇ

ਫੈਕਟ ਸਮਾਚਾਰ ਸੇਵਾ

ਜਲੰਧਰ , ਅਪ੍ਰੈਲ 22

ਸ਼੍ਰੋਮਣੀ ਅਕਾਲੀ ਦਲ ਨੇ ਅੱਜ 6 ਲੋਕਾ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ ਹਨ। ਪੰਜਾਬ ਦੀਆਂ ਪੰਜ ਤੇ ਚੰਡੀਗੜ੍ਹ ਦੀ ਇਕ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਹਨ।

ਪੰਜਾਬ ਦੀਆਂ ਪੰਜ ਲੋਕ ਸਭਾ ਸੀਟਾਂ ਜਲੰਧਰ ਤੋਂ ਮੋਹਿੰਦਰ ਸਿੰਘ ਕੇਪੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਵਰਦੇਵ ਸਿੰਘ ਬੌਬੀ ਮਾਨ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਨੂੰ ਉਮੀਵਦਾਰ ਐਲਾਨਿਆ ਹੈ।

Leave a Reply

Your email address will not be published. Required fields are marked *

View in English