View in English:
May 11, 2024 11:27 am

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਦਿੱਤੀ ਟਿਕਟ

ਫੈਕਟ ਸਮਾਚਾਰ ਸੇਵਾ

ਖਡੂਰ ਸਾਹਿਬ , ਅਪ੍ਰੈਲ 28

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਇਸ ਐਲਾਨ ਨਾਲ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ‘ਤੇ ਪਾਰਟੀ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।

Leave a Reply

Your email address will not be published. Required fields are marked *

View in English