View in English:
May 18, 2024 10:54 am

ਅਕਾਲੀ ਦਲ ਵੱਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਨਵੰਬਰ 30

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਸਲਾਹਕਾਰ ਕਮੇਟੀ ਅਤੇ ਕੋਰ ਕਮੇਟੀ ਨੂੰ ਨਵੇਂ ਸਿਰਿਓਂ ਗਠਿਤ ਕੀਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਦਿੱਤੀ ਹੈ।

Leave a Reply

Your email address will not be published. Required fields are marked *

View in English