View in English:
April 23, 2024 2:13 pm

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵ੍ਹਾਈਟ ਹਾਊਸ ’ਚ ਮਨਾਉਣਗੇ ਦੀਵਾਲੀ

ਫੈਕਟ ਸਮਾਚਾਰ ਸੇਵਾ

ਵਾਸ਼ਿੰਗਟਨ, ਅਕਤੂਬਰ 12

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ, ਜਦੋਂ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 21 ਅਕਤੂਬਰ ਨੂੰ ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ।

ਬਾਇਡਨ ਨੇ ਭਾਰਤੀ ਅਮਰੀਕੀ ਭਾਈਚਾਰੇ ਦੇ ਉੱਘੇ ਮੈਂਬਰਾਂ ਅਤੇ ਆਪਣੇ ਪ੍ਰਸ਼ਾਸਨ ਦੇ ਮੈਂਬਰਾਂ ਨਾਲ ਦੀਵਾਲੀ ਮਨਾਉਣ ਦੀ ਯੋਜਨਾ ਬਣਾਈ ਹੈ। ਫਸਟ ਲੇਡੀ ਜਿਲ ਬਾਇਡਨ ਵੀ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਹੋਣ ਵਾਲੇ ਜਸ਼ਨ ਵਿੱਚ ਸ਼ਾਮਲ ਹੋਵੇਗੀ।

Leave a Reply

Your email address will not be published. Required fields are marked *

View in English