View in English:
July 7, 2024 12:40 am

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ ਹੋਇਆ ਵਾਧਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 3

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਵਿਨੋਦ ਚੌਹਾਨ ਦੀ ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English