View in English:
May 18, 2024 4:11 pm

ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਜੇਲ੍ਹ ਭੇਜਿਆ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 1

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਅਦਾਲਤ ਨੇ 15 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ ਹੈ। ਈ ਡੀ ਨੇ ਅੱਜ ਰਿਮਾਂਡ ਖਤਮ ਹੋਣ ’ਤੇ ਕੇਜਰੀਵਾਲ ਨੂੰ ਰਾਊਜ਼ ਅਵੈਨਿਊ ਕੋਰਟ ਵਿਚ ਪੇਸ਼ ਕੀਤਾ ਸੀ ਜਿਸਨੇ ਉਹਨਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ।

Leave a Reply

Your email address will not be published. Required fields are marked *

View in English