View in English:
July 6, 2024 11:06 pm

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਜੁਲਾਈ 3

ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਮਿਲ ਗਈ ਹੈ, ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਇਸ ਦੀ ਪੁਸ਼ਟੀ ਡੀ.ਸੀ. ਘਣਸ਼ਆਮ ਥੋਰੀ ਵਲੋਂ ਕੀਤੀ ਗਈ ਹੈ।

Leave a Reply

Your email address will not be published. Required fields are marked *

View in English