View in English:
May 21, 2024 7:57 am

ਅੰਮ੍ਰਿਤਾ ਵੜਿੰਗ ਨੇ ਪੰਜੇ ਸੰਬੰਧੀ ਦਿੱਤੇ ਗਏ ਬਿਆਨ ’ਤੇ ਮੰਗੀ ਮੁਆਫ਼ੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 30

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਦਿੱਤੇ ਗਿਆ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸੰਬੰਧੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ।

Leave a Reply

Your email address will not be published. Required fields are marked *

View in English