View in English:
October 20, 2024 1:33 pm

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਅਕਤੂਬਰ 2024)

ਸੋਰਠਿ ਮਹਲਾ 5ਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੁੋਪਾਲਾ ॥੪॥੧੦॥ 

Leave a Reply

Your email address will not be published. Required fields are marked *

View in English