View in English:
May 18, 2024 9:35 am

‘ਆਪ’ ਨੇ ਹਰਿਆਣਾ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 4

ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਇੰਡੀਆ ਅਲਾਇੰਸ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੰਦੀਪ ਪਾਠਕ ਅਤੇ ਰਾਘਵ ਚੱਢਾ ਦੇ ਨਾਂ ਸ਼ਾਮਲ ਹਨ।

Leave a Reply

Your email address will not be published. Required fields are marked *

View in English