View in English:
May 20, 2024 3:11 am

‘ਆਪ’ ਪੰਜਾਬ ਦੇ 4 ਉਮੀਦਵਾਰਾਂ ਦੇ ਨਾਮ ਦਾ ਹੋਇਆ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 16

ਲੋਕਸਭਾ ਚੋਣਾਂ ਲਈ ਆਪ ਪੰਜਾਬ ਨੇ ਆਪਣੀ ਆਖਰੀ ਸੂਚੀ ਅੱਜ ਜਾਰੀ ਕਰ ਦਿੱਤੀ ਹੈ ਜਿਸ ‘ਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਤੋਂ ਜਗਦੀਪ ਸਿੰਘ (ਕਾਕਾ ਬਰਾੜ) , ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ ), ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਲੁਧਿਆਣਾ ਤੋਂ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Leave a Reply

Your email address will not be published. Required fields are marked *

View in English