View in English:
April 18, 2024 2:28 pm

ਆਸਟਰੇਲੀਆ ‘ਚ ਖਾਲਿਸਤਾਨ ਰੈਫਰੈਂਡਮ ਪ੍ਰੋਗਰਾਮ ਰੱਦ

ਫੈਕਟ ਸਮਾਚਾਰ ਸੇਵਾ

ਸਿਡਨੀ, ਮਈ 31

ਸਿਡਨੀ ਵਿਚ 4 ਜੂਨ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਪ੍ਰੋਗਰਾਮ ਸਿਡਨੀ ਮੈਸੋਨਿਕ ਸੈਂਟਰ ਵਿਚ ਹੋਣਾ ਸੀ ਜਿਸਦੀ ਬੁਕਿੰਗ ਰੱਦ ਕਰ ਦਿੱਤੀ ਗਈ। ਇਹ ਕਾਰਵਾਈ ਆਸਟਰੇਲੀਆ ਵਿਚ ਰਹਿੰਦੇ ਭਾਰਤੀਆਂ ਵੱਲੋਂ ਇਸ ਪ੍ਰੋਗਰਾਮ ਖਿਲਾਫ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਿੱਖਸ ਫਾਰ ਜਸਟਿਸ ਦੇ ਇਕ ਪ੍ਰੋਗਰਾਮ ਖਾਲਿਸਤਾਨ ਰੈਫਰੈਂਡਮ ਨੂੰ ਰੱਦ ਕੀਤਾ ਗਿਆ ਸੀ।

Leave a Reply

Your email address will not be published. Required fields are marked *

View in English