View in English:
April 27, 2024 6:02 pm

ਈਡੀ ਵੱਲੋਂ ਮਹੂਆ ਮੋਇਤਰਾ ਨੂੰ ਇੱਕ ਹੋਰ ਸੰਮਨ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਾਰਚ 27

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿੱਚ ਮਹੂਆ ਮੋਇਤਰਾ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਮਹੂਆ ਨੂੰ 28 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਇਸ ਤੋਂ ਪਹਿਲਾਂ 19 ਮਾਰਚ ਨੂੰ ਈਡੀ ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਸੀ। ਇਹ ਸੰਮਨ ਉਦੋਂ ਜਾਰੀ ਕੀਤਾ ਗਿਆ ਜਦੋਂ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਈ। ਦੱਸ ਦੇਈਏ ਕਿ ਮਹੂਆ ਨੇ ਈਡੀ ਨੂੰ ਪੱਤਰ ਲਿਖ ਕੇ ਪੇਸ਼ੀ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *

View in English