View in English:
July 3, 2024 9:03 am

ਕਮਰਸ਼ੀਅਲ LPG ਗੈਸ ਸਿਲੰਡਰ ਹੋਇਆ ਸਸਤਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 1

ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 30 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ’ਚ ਅੱਜ ਤੋਂ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1646 ਰੁਪਏ ਹੈ।

Leave a Reply

Your email address will not be published. Required fields are marked *

View in English