View in English:
April 19, 2024 4:59 pm

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਇਟਲੀ ‘ਚ ਹੋਇਆ ਦਿਹਾਂਤ

ਫ਼ੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਗਸਤ 31

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਅੱਜ ਇਟਲੀ ‘ਚ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ।

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਜੈਰਾਮ ਰਮੇਸ਼ ਨੇ ਟਵੀਟ ਕੀਤਾ की ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਸ਼ਨੀਵਾਰ 27 ਅਗਸਤ 2022 ਨੂੰ ਇਟਲੀ ਵਿੱਚ ਉਨ੍ਹਾਂ ਦੇ ਘਰ ਵਿੱਚ ਦਿਹਾਂਤ ਹੋ ਗਿਆ ਸੀ।

Leave a Reply

Your email address will not be published. Required fields are marked *

View in English