View in English:
May 3, 2024 8:49 pm

ਕੇਜਰੀਵਾਲ ਅਤੇ ਕੇ ਕਵਿਤਾ ਦੀ ਨਿਆਇਕ ਹਿਰਾਸਤ 7 ਮਈ ਤਕ ਵਧੀ

ਦਿੱਲੀ ਦੀ ਰਾਊਜ਼ ਐਵੇਨਿਉ ਅਦਾਲਤ ਵਿਚ ਅਰਵਿੰਦ ਕੇਜਰੀਵਾਲ ਦੇ ਕੇਸ ਦੀ ਸੁਣਵਾਈ ਹੋਈ ਅਤੇ ਇਸ ਦੌਰਾਨ ਅਦਾਲਤ ਨੇ ਕੇਜਰੀਵਾਲ ਦੀ ਨਿਆਇਕ ਹਿਰਾਸਤ 7 ਮਈ ਤਕ ਵਧਾ ਦਿੱਤੀ ਹੈ।
ਇਸ ਦੇ ਨਾਲ ਹੀ ਕੇ ਕਵਿਤਾ ਦੀ ਨਿਆਇਕ ਹਿਰਾਸਤ ਵੀ 7 ਮਈ ਤਕ ਵਧਾ ਦਿੱਤੀ ਗਈ ਹੈ।

Leave a Reply

Your email address will not be published. Required fields are marked *

View in English