View in English:
July 6, 2024 11:52 pm

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਹੋਈ ਬਹਾਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 3

ਸੀਆਈਐਸਐਫ਼ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਉਹਦਾ ਚੰਡੀਗੜ੍ਹ ਤੋਂ ਬੈਂਗਲੌਰ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਹਨੂੰ ਤੁਰੰਤ ਡਿਊਟੀ ਜੁਆਇੰਨ ਕਰਨ ਦਾ ਹੁਕਮ ਹੋਇਆ ਹੈ। ਦੱਸ ਦਈਏ ਕਿ ਕੁਲਵਿੰਦਰ ਕੌਰ ਤੇ ਭਾਜਪਾ ਐਮਪੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਦੋਸ਼ ਸੀ।

Leave a Reply

Your email address will not be published. Required fields are marked *

View in English