View in English:
October 9, 2024 1:56 pm

ਗੁਰਨਾਮ ਸਿੰਘ ਚੜੂਨੀ ਦੀ ਜ਼ਮਾਨਤ ਜ਼ਬਤ

ਫੈਕਟ ਸਮਾਚਾਰ ਸੇਵਾ

ਪਿਹੋਵਾ, ਅਕਤੂਬਰ 9

ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਵੱਡਾ ਝਟਕਾ ਲੱਗਾ ਹੈ। ਚੜੂਨੀ ਨੂੰ ਸਿਰਫ 1170 ਵੋਟਾਂ ਪਈਆਂ ਤੇ ਉਹਨਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ।

Leave a Reply

Your email address will not be published. Required fields are marked *

View in English