View in English:
March 29, 2024 5:37 pm

ਗੁਰਮੀਤ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਮੰਤਰੀ ਵਜੋਂ ਚੁੱਕੀ ਸਹੁੰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 31

ਪੰਜਾਬ ਕੈਬਨਿਟ ਨੂੰ ਮਿਲੇ 2 ਨਵੇਂ ਮੰਤਰੀਆਂ ਗੁਰਮੀਤ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਸਹੁੰ ਚੁੱਕ ਲਈ ਹੈ। ਇਨ੍ਹਾਂ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਰਾਜਪਾਲ ਪੰਜਾਬ ਦੇ ਵਲੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ ਗਈ।

Leave a Reply

Your email address will not be published. Required fields are marked *

View in English