View in English:
April 20, 2024 10:42 am

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ‘ਤੇ ਮੂਸੇਵਾਲਾ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 2

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਥਿਤ ਕਾਤਲ ਗੋਲਡੀ ਬਰਾੜ, ਜਿਸ ਨੂੰ ਕੈਲੀਫੋਰਨੀਆ ਤੋਂ ਗ੍ਰਿਫਤਾਰ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਦਾ ਸਵਾਗਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੰਗ ਹੈ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ ਅਤੇ ਗੋਲਡੀ ਬਰਾੜ ਨੂੰ ਜੱਗੂ ਅਤੇ ਲਾਰੇਂਸ ਦੇ ਨਾਲ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਗੋਲਡੀ, ਜੱਗੂ ਅਤੇ ਲਾਰੇਂਸ ਦੇ ਸਾਹਮਣੇ ਪੁੱਛਗਿੱਛ ਕਰਕੇ ਇਹ ਵੀ ਲਗਾਇਆ ਜਾਵੇ ਕਿ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਸੰਗੀਤ ਜਗਤ ਦੇ ਕਿਹੜੇ ਲੋਕ ਸ਼ਾਮਲ ਹਨ?

Leave a Reply

Your email address will not be published. Required fields are marked *

View in English