View in English:
May 18, 2024 4:11 pm

ਚੋਣ ਕਮਿਸ਼ਨ ਨੇ ਆਤਿਸ਼ੀ ਨੂੰ ਭੇਜਿਆ ਨੋਟਿਸ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 5

ਭਾਜਪਾ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ 8 ਅਪ੍ਰੈਲ ਯਾਨੀ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।

ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ‘ਚ ਸ਼ਾਮਲ ਨਾ ਹੋਣ ‘ਤੇ ਉਨ੍ਹਾਂ ਨੂੰ ਕਿਸੇ ਨਜ਼ਦੀਕੀ ਦੇ ਜ਼ਰੀਏ ਗ੍ਰਿਫਤਾਰ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਭਾਜਪਾ ਨੇਤਾ ਓਮ ਪਾਠਕ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ। ਇਸ ਦੇ ਨਾਲ ਹੀ ਹੁਣ ਚੋਣ ਕਮਿਸ਼ਨ ਨੇ ਆਤਿਸ਼ੀ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ।

Leave a Reply

Your email address will not be published. Required fields are marked *

View in English